ਵੱਡੀ ਵਾਰਦਾਤ : ਇਕ ਹੀ ਪਰਿਵਾਰ ਦੇ 5 ਮੈਂਬਰਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ

With sharp weapons : ਕਲ ਰਾਤ ਜਿਲ੍ਹਾ ਤਰਨਤਾਰਨ ਦੇ ਪਿੰਡ ਕੈਰੋਂ ਵਿਖੇ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ, ਜਿਸ ਵਿਚ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਤਰਨਤਾਰਨ ਦੇ SSP ਧਰੁਵ ਦਹੀਆ, ਐੱਸ. ਪੀ. ਡੀ. ਜਗਜੀਤ ਸਿੰਘ ਵਾਲੀਆ ਅਤੇ ਹੋਰ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪੁੱਜੇ ਅਤੇ ਉਨ੍ਹਾਂ ਨੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਤਕਨੀਕੀ ਮਾਹਿਰਾਂ ਦੀ ਟੀਮ ਵਲੋਂ ਵੀ ਜਾਂਚ ਕੀਤੀ ਜਾ ਰਹੀ ਹੈ ਤੇ ਮੌਤ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

With sharp weapons
With sharp weapons

ਤਕਨੀਕੀ ਮਾਹਿਰਾਂ ਦੀ ਟੀਮ ਵਲੋਂ ਵੀ ਜਾਂਚ ਕੀਤੀ ਜਾ ਰਹੀ ਹੈ ਤੇ ਮੌਤ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਅਜੇ ਤਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਕਤਲ ਕਿਸ ਮਕਸਦ ਨਾਲ ਕੀਤਾ ਗਿਆ।

The post ਵੱਡੀ ਵਾਰਦਾਤ : ਇਕ ਹੀ ਪਰਿਵਾਰ ਦੇ 5 ਮੈਂਬਰਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ appeared first on Daily Post Punjabi.



source https://dailypost.in/current-punjabi-news/with-sharp-weapons/
Previous Post Next Post

Contact Form