ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇ ਚਚੇਰੇ ਭਰਾ ਦਾ ਗੋਲੀ ਮਾਰ ਕੇ ਕਤਲ

Afghanistan President Ashraf Ghani: ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇ ਚਚੇਰੇ ਭਰਾ ਦੀ ਦੇਸ਼ ਦੀ ਰਾਜਧਾਨੀ ਕਾਬੁਲ ਵਿੱਚ ਉਸਦੇ ਘਰ ਦੇ ਅੰਦਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਅਫਗਾਨ ਮੀਡੀਆ ਅਨੁਸਾਰ ਰਾਸ਼ਟਰਪਤੀ ਦੇ ਚਚੇਰੇ ਭਰਾ ਨੂੰ ਉਸਦੇ ਘਰ ਵਿੱਚ ਗੋਲੀ ਮਾਰ ਦਿੱਤੀ ਗਈ ਹੈ । ਕਥਿਤ ਤੌਰ ‘ਤੇ ਹਮਲਾਵਰਾਂ ਵੱਲੋਂ ਕਾਬੁਲ ਸ਼ਹਿਰ ਦੇ ਪੀਡੀ 6 ਵਿੱਚ ਆਪਣੇ ਘਰ ਦੇ ਅੰਦਰ ਰਿਸ਼ਦ ਅਹਿਮਦਜ਼ਈ ਦੀ ਹੱਤਿਆ ਕਰ ਦਿੱਤੀ ਗਈ ਹੈ ।

Afghanistan President Ashraf Ghani
Afghanistan President Ashraf Ghani

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸ਼ੁੱਕਰਵਾਰ ਦੀ ਰਾਤ ਨੂੰ ਉਸ ਸਮੇਂ ਵਾਪਰੀ ਜਦੋਂ ਹਥਿਆਰਬੰਦ ਬੰਦੂਕਧਾਰੀਆਂ ਨੇ ਕਾਬੁਲ ਸ਼ਹਿਰ ਦੇ ਪੀਡੀ 6 ਸਥਿਤ ਉਸ ਦੇ ਘਰ ਵਿੱਚ ਦਾਖਲ ਹੋ ਕੇ ਗੋਲੀ ਮਾਰ ਕੇ ਉਸਨੂੰ ਮਾਰ ਦਿੱਤਾ । ਜਿਸ ਤੋਂ ਬਾਅਦ ਹਮਲਾਵਰ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਏ। 

The post ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇ ਚਚੇਰੇ ਭਰਾ ਦਾ ਗੋਲੀ ਮਾਰ ਕੇ ਕਤਲ appeared first on Daily Post Punjabi.



source https://dailypost.in/news/international/afghanistan-president-ashraf-ghani/
Previous Post Next Post

Contact Form