Death of Sukhjinder Singh : ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਤਿਕਰਾਯੋਗ ਸੁਖਜਿੰਦਰ ਸਿੰਘ ਜੀ ਅੱਜ ਸਵੇਰੇ 7 ਵਜੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਦਿਹਾਂਤ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਹੈ ਕਿ ਗਿਆਨੀ ਸੁਖਜਿੰਦਰ ਸਿੰਘ ਦਾ ਅਕਾਲ ਚਲਾਣਾ ਸਿੱਖ ਕੌਮ ਲਈ ਵੱਡਾ ਘਾਟਾ ਹੈ।
The post ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਦਾ ਦਿਹਾਂਤ appeared first on Daily Post Punjabi.
source https://dailypost.in/news/latest-news/death-of-sukhjinder-singh/