ਕੁਝ ਇਸ ਤਰ੍ਹਾਂ ਮਨਾਇਆ ਕਪਿਲ ਸ਼ਰਮਾ ਨੇ ਆਪਣੀ ਮਾਂ ਦਾ ਜਨਮਦਿਨ , ਸਾਂਝੀਆਂ ਕੀਤੀਆਂ ਤਸਵੀਰਾਂ

Kapil Sharma celebrated his mother’s birthday : ਟੀ.ਵੀ ਦੇ ਮਸ਼ਹੂਰ ਕਾਮੇਡੀਅਨ ਆਪਣੀਆਂ ਗੱਲਾਂ ਦੇ ਨਾਲ ਸਭ ਨੂੰ ਹਸਾਉਣ ਵਾਲੇ ਕਪਿਲ ਸ਼ਰਮਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਮਾਂ ਦੀਆਂ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਬਰਥਡੇਅ ਵਿਸ਼ ਕੀਤਾ ਹੈ । ਉਹਨਾਂ ਨੇ ਆਪਣੀ ਮਾਂ ਦੇ ਨਾਲ ਚੰਗਾ ਸਮਾਂ ਬਤੀਤ ਕੀਤਾ।

ਕਪਿਲ ਸ਼ਰਮਾ ਨੇ ਮਾਂ ਦੇ ਜਨਮਦਿਨ ਦੀਆਂ ਕੁਝ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ਹੈਪੀ ਬਰਥਡੇਅ ਮਾਂ ਤੇ ਨਾਲ ਹੀ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ । ਇੱਕ ਤਸਵੀਰ ‘ਚ ਉਹ ਆਪਣੀ ਮਾਂ ਤੇ ਬੇਟੀ ਦੇ ਨਾਲ ਮਿਲਕੇ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਨੇ ।

Kapil Sharma celebrated his mother's birthday
Kapil Sharma celebrated his mother’s birthday

ਇਸ ਪੋਸਟ ਉੱਤੇ ਨਾਮੀ ਹਸਤੀਆਂ ਵੀ ਕਮੈਂਟ ਕਰਕੇ ਕਪਿਲ ਸ਼ਰਮਾ ਦੀ ਮਾਂ ਨੂੰ ਬਰਥਡੇਅ ਵਿਸ਼ ਕਰ ਰਹੇ ਨੇ । ਇਸ ਪੋਸਟ ਉੱਤੇ ਸੱਤ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । ਜੇ ਗੱਲ ਕਰੀਏ ਕਪਿਲ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਉੱਤੇ ਆਪਣਾ ਕਮੇਡੀ ਸ਼ੋਅ ਚਲਾਉਂਦੇ ਨੇ । ਜਿਸ ਨੂੰ ਦਰਸ਼ਕ ਬਹੁਤ ਪਸੰਦ ਕਰਦੇ ਨੇ । ਸੋਸ਼ਲ ਮੀਡੀਆ ਉੱਤੇ ਕਪਿਲ ਸ਼ਰਮਾ ਦੀ ਚੰਗੀ ਫੈਨ ਫਾਲਵਿੰਗ ਹੈ ।

ਦੇਖੋ ਵੀਡੀਓ : ਇਤਿਹਾਸ ‘ਚ ਸ਼ਹੀਦੀਆਂ ਦੀ ਜਦੋਂ ਚੱਲੀ ਗੱਲ ਤਾਂ ਇੰਟਰਵਿਊ ‘ਚ ਦੇਖੋ ਕਿਸਦੇ ਦਿੱਤਾ ਮਾਈ ਭਾਗੋ ਦੀ ਵਾਰਸ ਹੋਣ ਦਾ ਸਬੂਤ

The post ਕੁਝ ਇਸ ਤਰ੍ਹਾਂ ਮਨਾਇਆ ਕਪਿਲ ਸ਼ਰਮਾ ਨੇ ਆਪਣੀ ਮਾਂ ਦਾ ਜਨਮਦਿਨ , ਸਾਂਝੀਆਂ ਕੀਤੀਆਂ ਤਸਵੀਰਾਂ appeared first on Daily Post Punjabi.



Previous Post Next Post

Contact Form