26 ਜਨਵਰੀ ਹਿੰਸਾ ਮਾਮਲੇ ‘ਚ ਪੰਜਾਬੀ ਕਲਾਕਾਰ ਦੀਪ ਸਿੱਧੂ ਗ੍ਰਿਫਤਾਰ

Punjabi actor Deep Sidhu : 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਅਖੀਰ ਪੰਜਾਬੀ ਕਲਾਕਾਰ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਰ ਕਰ ਲਿਆ ਹੈ। ਦਿੱਲੀ ਪੁਲਿਸ ਨੇ 3 ਫਰਵਰੀ ਨੂੰ ਦੀਪ ਸਿੱਧੂ ‘ਤੇ ਦਿੱਲੀ ਪੁਲਿਸ ਨੇ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। ਡਿਪਟੀ ਕਮਿਸ਼ਨਰ (ਵਿਸ਼ੇਸ਼ ਸੈੱਲ) ਦੇ ਸੰਜੀਵ ਕੁਮਾਰ ਯਾਦਵ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਦੀ ਟੀਮ ਨੇ ਕੀਤੀ ਹੈ।

The post 26 ਜਨਵਰੀ ਹਿੰਸਾ ਮਾਮਲੇ ‘ਚ ਪੰਜਾਬੀ ਕਲਾਕਾਰ ਦੀਪ ਸਿੱਧੂ ਗ੍ਰਿਫਤਾਰ appeared first on Daily Post Punjabi.



Previous Post Next Post

Contact Form