PM speak on farmers struggle: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਰਾਜ ਸਭਾ ਨੂੰ ਰਾਸ਼ਟਰਪਤੀ ਦੇ ਸੰਬੋਧਨ ਦੇ ਧੰਨਵਾਦ ਪ੍ਰਸਤਾਵ ਨੂੰ ਸੰਬੋਧਿਤ ਕਰ ਸਕਦੇ ਹਨ। ਸਭ ਦੀਆਂ ਨਜ਼ਰਾਂ ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ‘ਤੇ ਹੋਣਗੀਆਂ। ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਭਾਸ਼ਣ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਗੱਲਬਾਤ ਕਰ ਸਕਦੇ ਹਨ।
ਇਸ ਸਮੇਂ ਸੰਸਦ ਦੇ ਬਜਟ ਸੈਸ਼ਨ ‘ਚ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਲੋਕ ਸਭਾ ਵਿਚ ਹਰ ਦਿਨ ਹੰਗਾਮਾ ਹੁੰਦਾ ਹੈ, ਜਿਸ ਕਾਰਨ ਸਦਨ ਨੂੰ ਕਈ ਵਾਰ ਮੁਲਤਵੀ ਕਰਨਾ ਪਿਆ। ਹਾਲਾਂਕਿ ਪਿਛਲੇ ਦੋ ਦਿਨਾਂ ਤੋਂ ਰਾਜ ਸਭਾ ਵਿਚ ਲਗਾਤਾਰ ਬਹਿਸ ਹੋ ਰਹੀ ਹੈ।
ਦੇਖੋ ਵੀਡੀਓ : ਜਾਣੋ ਨਾਮਧਾਰੀ ਸੰਪਰਦਾਇ ਦੇ ਲੋਕ ਕਿਉਂ ਪਹੁੰਚੇ ਗਾਜ਼ੀਪੁਰ ਬਾਰਡਰ ‘ਤੇ, PM ਮੋਦੀ ਦੀਆਂ ਕੱਢੀਆਂ ਰੜਕਾਂ
The post ਰਾਜ ਸਭਾ ‘ਚ 8 ਫਰਵਰੀ ਨੂੰ ਕਿਸਾਨੀ ਸੰਘਰਸ਼ ‘ਤੇ ਬੋਲ ਸਕਦੇ ਹਨ PM ਮੋਦੀ appeared first on Daily Post Punjabi.
Sport:
National