PM ਮੋਦੀ ਨੇ ਸਮ੍ਰਿਤੀ ਈਰਾਨੀ ਨੂੰ ਦਿੱਤੀ ਵਧਾਈ, ਇਨ੍ਹਾਂ ਸ਼ਬਦਾਂ ਰਾਹੀਂ ਉਨ੍ਹਾਂ ਦੇ ਕੰਮ ਦੀ ਕੀਤੀ ਪ੍ਰਸ਼ੰਸ਼ਾ…

smritiirani and pm modi: ਮੋਦੀ ਸਰਕਾਰ ‘ਚ ਕੱਪੜਾ ਮੰਤਰਾਲਾ ਦੀ ਜ਼ਿੰਮੇਵਾਰੀ ਸੰਭਾਲ ਰਹੀ ਸਮ੍ਰਿਤੀ ਈਰਾਨੀ ਅੱਜ ਆਪਣਾ 45ਵਾਂ ਜਨਮਦਿਨ ਮਨਾ ਰਹੀ ਹੈ।ਉਨ੍ਹਾਂ ਦੇ ਜਨਮਦਿਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਾਰੇ ਛੋਟੇ ਵੱਡੇ ਨੇਤਾਵਾਂ ਨੇ ਉਨਾਂ੍ਹ ਨੂੰ ਵਧਾਈ ਸੰਦੇਸ਼ ਭੇਜੇ ਹਨ।ਸੀਐੱਮ ਮੋਦੀ ਨੇ ਸਮ੍ਰਿਤੀ ਈਰਾਨੀ ਦੇ ਕੰਮ ਦੀ ਤਾਰੀਫ ਕਰਦੇ ਹੋਏ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ।

smritiirani and pm modi
smritiirani and pm modi

ਜਾਣੋ ਪੀਐੱਮ ਮੋਦੀ ਨੇ ਕੀ ਕਿਹਾ ਹੈ, ਪੀਐੱਮ ਮੋਦੀ ਨੇ ਟਵੀਟ ਕਰਕੇ ਕਿਹਾ ਹੈ, ”ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੂੰ ਜਨਮਦਿਨ ਦੀ ਦਿੱਤੀ ਵਧਾਈ।ਉਹ ਮਹੱਤਵਪੂਰਨ ਕੱਪੜਾ ਮੰਤਰਾਲੇ ਨੂੰ ਅੱਗੇ ਵਧਾਉਣ ਅਤੇ ਮਹਿਲਾ ਸ਼ਸਤੀਕਰਨ ਲਈ ਕੋਸ਼ਿਸ਼ਾਂ ਕਰ ਰਹੀ ਹੈ।ਅਸੀਂ ਸਭ ਉਨ੍ਹਾਂ ਦੇ ਲੰਬੇ ਸਮੇਂ ਅਤੇ ਸਿਹਤ ਜੀਵਨ ਦੀ ਕਾਮਨਾ ਕਰਦੇ ਹਾਂ।ਅਮਿਤ ਸ਼ਾਹ ਨੇ ਲਿਖਿਆ ਕੇਂਦਰੀ ਮੰਤਰੀ ਈਰਾਨੀ ਨੂੰ ਜਨਮਦਿਨ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ।ਉਹ ਸਾਡੇ ਰਾਸ਼ਟਰ ਦੇ ਵਿਕਾਸ ਅਤੇ ਪ੍ਰਗਤੀ ਲਈ ਲਗਾਤਾਰ ਕੰਮ ਕਰਦੀ ਰਹੇ।ਅਸੀਂ ਉਨ੍ਹਾਂ ਦੇ ਲੰਬੇ ਅਤੇ ਸਿਹਤਮੰਦ ਜੀਵਨ ਲਈ ਕਾਮਨਾ ਕਰਦੇ ਹਾਂ।

The post PM ਮੋਦੀ ਨੇ ਸਮ੍ਰਿਤੀ ਈਰਾਨੀ ਨੂੰ ਦਿੱਤੀ ਵਧਾਈ, ਇਨ੍ਹਾਂ ਸ਼ਬਦਾਂ ਰਾਹੀਂ ਉਨ੍ਹਾਂ ਦੇ ਕੰਮ ਦੀ ਕੀਤੀ ਪ੍ਰਸ਼ੰਸ਼ਾ… appeared first on Daily Post Punjabi.



Previous Post Next Post

Contact Form