ਦਿੱਲੀ ‘ਚ ਸ੍ਰੀ ਦਰਬਾਰ ਸਾਹਿਬ (ਸੱਚਖੰਡ ਸ੍ਰੀ ਹਰਿਮੰਦਰ ਸਾਹਿਬ) ਦੀ ਨਕਲ ਤਿਆਰ ਕੀਤੀ ਗਈ ਹੈ। ਦਿੱਲੀ ਦੇ ਪੰਜਾਬੀ ਬਾਗ ਸ਼ਮਸ਼ਾਨ ਘਾਟ ਤੋਂ ਪਹਿਲਾਂ ਪੁਲ ਲਾਗੇ ਇਮਾਰਤ ਬਣਾਈ ਗਈ। ਜਲਦ ਹੀ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
The post ਸਿੱਖਾਂ ਦੀਆਂ ਭਾਵਨਾਵਾਂ ਨਾਲ ਫ਼ੇਰ ਤੋਂ ਖਿਲਵਾੜ, ਦਿੱਲੀ ਦੇ ਪਾਰਕ ‘ਚ ਬਣਾਈ ਗਈ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ appeared first on Daily Post Punjabi.
Sport:
National