ਟੋਕੀਓ ਉਲੰਪਿਕ ‘ਚ ਮੁੱਕੇਬਾਜ਼ੀ ਮੁਕਾਬਲੇ ਵਿਚ ਭਾਰਤ ਦੀ ਲਵਲੀਨਾ ਬੋਰਗੋਹੇਨ ਨੇ ਇਤਿਹਾਸ ਰਚਦੇ ਹੋਏ ਸੈਮੀਫਾਈਨਲ ਵਿਚ ਸਥਾਨ ਬਣਾ ਲਿਆ ਹੈ। ਲਵਲੀਨਾ ਨੇ 69 ਕਿੱਲੋ ਵਰਗ ਕੁਆਟਰ ਫਾਈਨਲ ਮੁਕਾਬਲੇ ਵਿਚ ਚੀਨੀ ਤਾਈਪੇ ਦੀ ਨਿਐਨ ਚਿਨ ਚੇਨ ਨੂੰ ਮਾਤ ਦਿੱਤੀ ਹੈ।
source https://punjabinewsonline.com/2021/07/30/tokyo-olympics-update-%e0%a8%ad%e0%a8%be%e0%a8%b0%e0%a8%a4-%e0%a8%a6%e0%a9%80-%e0%a8%ae%e0%a8%b9%e0%a8%bf%e0%a8%b2%e0%a8%be-%e0%a8%ae%e0%a9%81%e0%a9%b1%e0%a8%95%e0%a9%87%e0%a8%ac%e0%a8%be%e0%a9%9b/
Sport:
PTC News