ਪੁਣੇ ‘ਚ ਸ਼ਰਧਾਲੂਆਂ ਦੇ ਜੱਥੇ ਨੂੰ ਪਿਕਅੱਪ ਟਰੱਕ ਨੇ ਕੁਚਲਿਆ, 30 ਜ਼ਖਮੀ ਤੇ 2 ਦੀ ਮੌਤ

ਅੱਜ ਯਾਨੀ ਸ਼ਨੀਵਾਰ ਸਵੇਰੇ ਪੁਣੇ ਦੇ ਨਾਲ ਲੱਗਦੇ ਆਲੰਦੀ ‘ਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਕਾਰਤਿਕੀ ਇਕਾਦਸ਼ੀ ਦੇ ਤਿਉਹਾਰ ‘ਚ ਹਿੱਸਾ ਲੈਣ ਜਾ ਰਹੇ ਸ਼ਰਧਾਲੂਆਂ ਦੇ ਜੱਥੇ ਨੂੰ ਇਕ ਬੇਕਾਬੂ ਪਿਕਅੱਪ ਟਰੱਕ ਨੇ ਟੱਕਰ ਮਾਰ ਦਿੱਤੀ।

Pilgrim group crushes pilgrims
Pilgrim group crushes pilgrims

ਇਸ ਵਿੱਚ 30 ਸ਼ਰਧਾਲੂ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿੱਚੋਂ 6 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇਸ ਵਿੱਚ ਦੋ ਦੀ ਮੌਤ ਵੀ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ। ਪਿਕਅੱਪ ਟਰੱਕ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ਪੁਣੇ ‘ਚ ਸ਼ਰਧਾਲੂਆਂ ਦੇ ਜੱਥੇ ਨੂੰ ਪਿਕਅੱਪ ਟਰੱਕ ਨੇ ਕੁਚਲਿਆ, 30 ਜ਼ਖਮੀ ਤੇ 2 ਦੀ ਮੌਤ appeared first on Daily Post Punjabi.



Previous Post Next Post

Contact Form