ਗਲਵਾਨ ਹਮਲੇ ਵਿੱਚ ਸ਼ਹੀਦ ਹੋਏ ਕਰਨਲ ਸੰਤੋਸ਼ ਬਾਬੂ ਨੂੰ ਅੱਜ ਮਹਾਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਇਹ ਪਰਮਵੀਰ ਚੱਕਰ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਫੌਜੀ ਸਨਮਾਨ ਹੈ।
ਇਸ ਦੇ ਨਾਲ ਹੀ ਆਪ੍ਰੇਸ਼ਨ ਸਨੋ ਲੇਪਰਡ ਵਿੱਚ ਸ਼ਾਮਲ ਨਾਇਬ ਸੂਬੇਦਾਰ ਨੁਦੂਰਾਮ ਸੋਰੇਨ, ਹੌਲਦਾਰ ਕੇ ਪਿਲਾਨੀ, ਨਾਇਕ ਦੀਪਕ ਸਿੰਘ ਅਤੇ ਸਿਪਾਹੀ ਗੁਰਤੇਜ ਸਿੰਘ ਨੂੰ ਵੀ ਵੀਰ ਚੱਕਰ ਨਾਲ ਸਨਮਾਨਿਤ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ਗਲਵਾਨ ਹਮਲੇ ‘ਚ ਸ਼ਹੀਦ ਹੋਏ ਕਰਨਲ ਸੰਤੋਸ਼ ਬਾਬੂ ਮਹਾਵੀਰ ਚੱਕਰ ਨਾਲ ਸਨਮਾਨਿਤ, 4 ਨੂੰ ਵੀਰ ਚੱਕਰ appeared first on Daily Post Punjabi.
Sport:
National