ਕੇਜਰੀਵਾਲ ਨੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਦਿੱਤੀ ਵਧਾਈ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ।

Kejriwal congratulates sangat
Kejriwal congratulates sangat

ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਅਨੰਦਪੁਰ ਸਾਹਿਬ ਵਿਖੇ ਸੰਨ 1696 ‘ਚ ਹੋਇਆ। ਛੋਟੇ ਸਾਹਿਬਜ਼ਾਦੇ 26 ਦਸੰਬਰ ਸੰਨ 1704 ਨਵਾਬ ਸਰਹੰਦ, ਵਜ਼ੀਦੇ ਦੇ ਜ਼ਾਲਮਾਨਾ ਹੁਕਮ ਨਾਲ ਜੀਉਂਦੇ ਜੀਅ ਨੀਹਾਂ ‘ਚ ਚਿਣਵਾ ਦਿੱਤੇ ਗਏ, ਜਿਨ੍ਹਾਂ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਸਾਮਲ ਹਨ। ਦੋਹਾਂ ਸਾਹਿਬਜ਼ਾਦਿਆਂ ਦੀ ਉਮਰ ਉਸ ਸਮੇਂ ਉਮਰ ਛੇ ਤੇ ਅੱਠ ਸਾਲ ਸੀ।

The post ਕੇਜਰੀਵਾਲ ਨੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਦਿੱਤੀ ਵਧਾਈ appeared first on Daily Post Punjabi.



Previous Post Next Post

Contact Form