ਕਰਤਾਰਪੁਰ ਲਾਂਘਾ ਖੁੱਲਣ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ, ਵੇਖੋ ਸ਼ਰਧਾਲੂਆਂ ਦਾ ਕਿਵੇਂ ਕੀਤਾ ਗਿਆ ਸਵਾਗਤ

ਚੰਡੀਗੜ੍ਹ : ਭਾਰਤ ਦੇ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਗੁਰਦੁਆਰਾ ਨਾਲ ਜੋੜਨ ਵਾਲਾ ਕਰਤਾਰਪੁਰ ਕਾਰੀਡੋਰ ਬੁੱਧਵਾਰ ਨੂੰ ਖੁੱਲ੍ਹ ਗਿਆ ਹੈ।

The first pictures
The first pictures

ਇਸ ਦੌਰਾਨ ਭਾਰਤ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਪਹਿਲੇ ਦੋ ਸ਼ਰਧਾਲੂਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਦਾ ਇੰਟੈਗਰੇਟਿਡ ਚੈੱਕ ਪੋਸਟ (ICP) ਗੇਟ ‘ਤੇ ਮੈਨੇਜਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਦੋਵੇਂ ਸ਼ਰਧਾਲੂਆਂ ਨੂੰ ਫੁੱਲਾਂ ਦੇ ਹਾਰ ਪਹਿਨਾਏ ਗਏ।

The first pictures
The first pictures

ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਇੱਕ ਟਵੀਟ ਵਿੱਚ ਕਿਹਾ ਗਿਆ ਹੈ ਕਿ “ਆਈਸੀਪੀ ਦੇ ਮੈਨੇਜਰ ਵੱਲੋਂ ਪਹਿਲੇ ਦੋ ਸ਼ਰਧਾਲੂਆਂ ਨੂੰ ਆਈਸੀਪੀ ਗੇਟ ਤੋਂ ਨਿੱਘਾ ਸਵਾਗਤ ਕੀਤਾ ਗਿਆ।

The first pictures
The first pictures

ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਦੀ ਯਾਤਰਾ ਅੱਜ ਰਸਮੀ ਤੌਰ ‘ਤੇ ਸ਼ੁਰੂ ਹੋ ਗਈ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦ ਪਾਰ ਉਨ੍ਹਾਂ ਦਾ ਸਵਾਗਤ ਕੀਤਾ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

ਇਹ ਵੀ ਪੜ੍ਹੋ : ਅਮਲੋਹ : ਕਿਸਾਨਾਂ ਦੇ ਹੱਕ ਲਈ ਅਕਾਲੀ-ਬਸਪਾ ਦਾ ਜ਼ਬਰਦਸਤ ਪ੍ਰਦਰਸ਼ਨ, ਘੇਰਿਆ ਕਾਕਾ ਰਣਦੀਪ ਦਾ ਦਫਤਰ

The post ਕਰਤਾਰਪੁਰ ਲਾਂਘਾ ਖੁੱਲਣ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ, ਵੇਖੋ ਸ਼ਰਧਾਲੂਆਂ ਦਾ ਕਿਵੇਂ ਕੀਤਾ ਗਿਆ ਸਵਾਗਤ appeared first on Daily Post Punjabi.



Previous Post Next Post

Contact Form