ਖ਼ੁਸ਼ਖ਼ਬਰੀ! ਪਾਕਿਸਤਾਨ ‘ਚ ਗੁਰਦੁਆਰਾ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਲਦ ਖੁੱਲ੍ਹੇਗਾ ਲਾਂਘਾ

ਗੁਰਦੁਆਰਾ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ ਹੈ। ਪਿਛਲੇ ਸਾਲ ਮਾਰਚ ਤੋਂ ਬੰਦ ਕਰਤਾਰਪੁਰ ਲਾਂਘਾ ਜਲਦ ਖੁੱਲ੍ਹ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦਾ ਭਰੋਸਾ ਦੇ ਦਿੱਤਾ ਹੈ।

Kartarpur corridor opens
Kartarpur corridor opens

ਪੰਜਾਬ ਦੇ ਭਾਜਪਾ ਨੇਤਾਵਾਂ ਦੇ ਇੱਕ ਵਫ਼ਦ ਨੇ ਐਤਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ ਦੀ ਮੰਗ ਸੌਂਪੀ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ‘ਚ 11 ਇਲੈਕਟ੍ਰਿਕ ਬੱਸਾਂ ਦੀ ਐਂਟਰੀ, ਇਨ੍ਹਾਂ ਰੂਟਾਂ ‘ਤੇ ਪੱਟਣਗੀਆਂ ਧੂੜਾਂ

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵਾਲਿਆਂ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸੂਬਾ ਇੰਚਾਰਜ ਦੁਸ਼ਯੰਤ ਗੌਤਮ, ਪਾਰਟੀ ਦੇ ਬੁਲਾਰੇ ਆਰ. ਪੀ. ਸਿੰਘ ਅਤੇ ਦਿੱਲੀ ਤੋਂ ਪਾਰਟੀ ਦੇ ਆਗੂ ਤੇਜਿੰਦਰ ਬੱਗਾ ਸ਼ਾਮਲ ਸਨ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ਖ਼ੁਸ਼ਖ਼ਬਰੀ! ਪਾਕਿਸਤਾਨ ‘ਚ ਗੁਰਦੁਆਰਾ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਲਦ ਖੁੱਲ੍ਹੇਗਾ ਲਾਂਘਾ appeared first on Daily Post Punjabi.



Previous Post Next Post

Contact Form