ਸੋਮਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਫੈਸਲਾ ਹੋਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਸੋਮਵਾਰ ਨੂੰ ਲੋਕ ਸਭਾ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।
The post ਸੋਮਵਾਰ ਨੂੰ ਖੇਤੀ ਕਾਨੂੰਨਾਂ ‘ਤੇ ਫੈਸਲਾ, PM ਮੋਦੀ ਨੇ ਸਾਰੇ MPs ਨੂੰ ਸੰਸਦ ‘ਚ ਮੌਜੂਦ ਰਹਿਣ ਦੇ ਦਿੱਤੇ ਹੁਕਮ appeared first on Daily Post Punjabi.
Sport:
National