ਵੱਡੀ ਖਬਰ : ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਕਰਨ ਲਈ ਦਿੱਲੀ ਰਵਾਨਾ ਹੋਈ ਸਿੱਧੂ ਜੋੜੀ

ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਧਮਾਕਾ ਹੋਇਆ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਇਸ ਤੋਂ ਬਾਅਦ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਦਰਅਸਲ ਕਾਂਗਰਸ ‘ਚ ਸ਼ਾਮਿਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਨਾਲ ਕਾਂਗਰਸ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਰਵਾਨਾ ਹੋ ਗਏ ਹਨ।

The post ਵੱਡੀ ਖਬਰ : ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਕਰਨ ਲਈ ਦਿੱਲੀ ਰਵਾਨਾ ਹੋਈ ਸਿੱਧੂ ਜੋੜੀ appeared first on Daily Post Punjabi.



Previous Post Next Post

Contact Form