ਕੋਰੋਨਾ ਬਲਾਸਟ: ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ਿਟਿਵ

ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਇਕ ਹਜ਼ਾਰ ਦੇ ਕਰੀਬ ਵਿਦਿਆਰਥੀ ਹੋਸਟਲਾਂ ਵਿਚ ਰਹਿੰਦੇ ਹਨ ਜਿਸ ਕਾਰਨ ਕਾਲਜ ਦੇ ਹੋਸਟਲ ਨੂੰ ਤੁਰੰਤ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੁਝ ਇਸੇ ਤਰ੍ਹਾਂ ਦੇ ਹਾਲਾਤ ਥਾਪਰ ਯੂਨੀਵਰਸਿਟੀ ਵਿੱਚ ਦੇਖਣ ਨੂੰ ਮਿਲ ਰਹੇ ਹਨ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਰਾਤ ਨੂੰ ਹੰਗਾਮੀ ਮੀਟਿੰਗ ਸੱਦੀ ਹੈ।

The post ਕੋਰੋਨਾ ਬਲਾਸਟ: ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ਿਟਿਵ appeared first on Daily Post Punjabi.



source https://dailypost.in/news/coronavirus/%e0%a8%95%e0%a9%8b%e0%a8%b0%e0%a9%8b%e0%a8%a8%e0%a8%be-%e0%a8%ac%e0%a8%b2%e0%a8%be%e0%a8%b8%e0%a8%9f-%e0%a8%aa%e0%a8%9f%e0%a8%bf%e0%a8%86%e0%a8%b2%e0%a8%be-%e0%a8%ae%e0%a9%88%e0%a8%a1%e0%a9%80/
Previous Post Next Post

Contact Form