ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੇ ਯਤਨ ਕਰ ਰਹੀ ਹੈ ਸਰਕਾਰ : ਖੱਟਰ

The Fact News Punjabi
ਸਾਡੀ ਅੱਖ, ਤੁਹਾਡਾ ਪੱਖ 
ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੇ ਯਤਨ ਕਰ ਰਹੀ ਹੈ ਸਰਕਾਰ : ਖੱਟਰ
Mar 3rd 2022, 05:53, by Narinder Jagga

ਫੈਕਟ ਸਮਾਚਾਰ ਸੇਵਾ
ਪੰਚਕੂਲਾ, ਮਾਰਚ 3

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਯੂਕਰੇਨ ਵਿਚ ਫਸੇ ਹਰਿਆਣਾ ਦੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇਗਾ। ਇਸ ਸਬੰਧੀ ਭਾਰਤ ਦਾ ਵਿਦੇਸ਼ ਮੰਤਰਾਲਾ ਅਤੇ ਹਰਿਆਣਾ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਹਰਿਆਣਾ ਸਰਕਾਰ ਨੇ ਈ-ਮੇਲ, ਵ੍ਹਟਸਐਪ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ 700 ਵਿਦਿਆਰਥੀਆਂ ਨਾਲ ਸੰਪਰਕ ਕੀਤਾ ਹੈ। 90 ਵਿਦਿਆਰਥੀ ਵਾਪਸ ਆ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦਾ ਵਿਦੇਸ਼ ਮੰਤਰਾਲਾ ਇਸ ਪੂਰੇ ਮਾਮਲੇ 'ਤੇ ਨਜ਼ਰ ਰੱਖ ਰਿਹਾ ਹੈ। ਕੇਂਦਰ ਸਰਕਾਰ ਦੇ ਚਾਰ ਮੰਤਰੀ ਯੂਕਰੇਨ ਦੇ ਨਾਲ ਲੱਗਦੇ ਚਾਰ ਦੇਸ਼ਾਂ ਵਿਚ ਪਹੁੰਚ ਚੁੱਕੇ ਹਨ। ਉਹ ਉਨ੍ਹਾਂ ਦੇਸ਼ਾਂ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਭਾਰਤੀ ਨਾਗਰਿਕਾਂ ਨੂੰ ਦੇਸ਼ ਲਿਆਉਣ ਲਈ ਯਤਨ ਕਰ ਰਹੇ ਹਨ।

Facebook Page: https://www.facebook.com/factnewsnet

See videos:https://www.youtube.com/c/TheFACTNews/videos

The post ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੇ ਯਤਨ ਕਰ ਰਹੀ ਹੈ ਸਰਕਾਰ : ਖੱਟਰ appeared first on The Fact News Punjabi.

You are receiving this email because you subscribed to this feed at blogtrottr.com.

If you no longer wish to receive these emails, you can unsubscribe from this feed, or manage all your subscriptions.

1 Comments

  1. Top 777 Casino Near Pittsburgh, PA - Mapyro
    Explore the best 시흥 출장안마 777 casino hotel, 정읍 출장마사지 casinos and restaurants near Pittsburgh, PA on Mapyro. 경주 출장마사지 Explore reviews, photos & menus 남원 출장샵 and find the perfect spot for any 이천 출장마사지 occasion.

    ReplyDelete
Previous Post Next Post

Contact Form