
ਨਿਊਯਾਰਕ ਕੁਈਨਜ਼ ਵਿੱਚ ਬੀਤੇ ਦਿਨੀਂ ਤਿੰਨ ਸਿੱਖਾਂ ’ਤੇ ਹਮਲਿਆਂ ਵਿੱਚ ਕਥਿਤ ਸ਼ਮੂਲੀਅਤ ਲਈ 19 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਇਨ੍ਹਾਂ ਹਮਲਿਆਂ ਕਾਰਨ ਨਫ਼ਰਤੀ ਅਪਰਾਧ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਬ੍ਰਾਊਨਸਵਿਲੇ ਦੇ ਵਰਨਨ ਡਗਲਸ ਨੂੰ ਬਰੁਕਲਿਨ ਵਿੱਚ ਗ੍ਰਿਫਤਾਰ ਕੀਤਾ ਗਿਆ ਤੇ ਉਸ ‘ਤੇ ਲੁੱਟ, ਹਮਲੇ ਅਤੇ ਨਫ਼ਰਤ ਦੇ ਅਪਰਾਧਾਂ ਦੇ ਕਈ ਦੋਸ਼ ਲਗਾਏ ਗਏ ਹਨ।
The post ਨਿਊਯਾਰਕ ’ਚ ਸਿੱਖਾਂ ’ਤੇ ਹੋਏ ਹਮਲਿਆਂ ਦੇ ਦੋਸ਼ ’ਚ 19 ਸਾਲ ਦਾ ਨੌਜਵਾਨ ਦੀ ਗ੍ਰਿਫ਼ਤਾਰੀ first appeared on Punjabi News Online.
source https://punjabinewsonline.com/2022/04/16/%e0%a8%a8%e0%a8%bf%e0%a8%8a%e0%a8%af%e0%a8%be%e0%a8%b0%e0%a8%95-%e0%a8%9a-%e0%a8%b8%e0%a8%bf%e0%a9%b1%e0%a8%96%e0%a8%be%e0%a8%82-%e0%a8%a4%e0%a9%87-%e0%a8%b9%e0%a9%8b%e0%a8%8f/
Sport:
PTC News