ਗੋਇੰਦਵਾਲ ਸਾਹਿਬ ਜੋੜ ਮੇਲੇ ‘ਤੇ ਜਾ ਰਹੇ 2 ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ

ਜ਼ਿਲ੍ਹਾ ਤਰਨ ਤਾਰਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਥੇ ਗੋਇੰਦਵਾਲ ਸਾਹਿਬ ਜੋੜ ਮੇਲਾ ਦੇਖਣ ਗਏ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ।

ਪਿੰਡ ਕੰਗ ਵਿੱਖੇ ਦੇਰ ਰਾਤ ਐਕਸੀਡੈਂਟ ਦੌਰਾਨ ਹੋਈ 2 ਨੋਜਵਾਨਾਂ ਦੀ ਮੌਤ ਹੋ ਗਈ ਤੇ ਇਸ ਤੋਂ ਇਲਾਵਾ ਹਾਦਸੇ ਵਿਚ ਇੱਕ ਨੋਜਵਾਨ ਦੀਆਂ ਲੱਤਾਂ ਵੀ ਟੁੱਟ ਗਈਆਂ। ਪਿੰਡ ਵਿੱਚ ਸੋਗ ਦੀ ਲਹਿਰ ਹੈ। ਤਿੰਨੇ ਨੌਜਵਾਨ ਬੁਲਟ ‘ਤੇ ਸਵਾਰ ਹੋ ਗੋਇੰਦਵਾਲ ਸਾਹਿਬ ਵਿਖੇ ਮੇਲਾ ਦੇਖਣ ਜਾ ਰਹੇ ਸੀ ਕਿ ਰਸਤੇ ਵਿਚ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਗੋਇੰਦਵਾਲ ਸਾਹਿਬ ਜੋੜ ਮੇਲੇ ‘ਤੇ ਜਾ ਰਹੇ 2 ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ appeared first on Daily Post Punjabi.



source https://dailypost.in/latest-punjabi-news/2-youths-who-were/
Previous Post Next Post

Contact Form