ਦੁਖਦ ਖਬਰ : ਫੌਜ ਦੀ ਭਰਤੀ ਦੌਰਾਨ ਦੌੜ ਲਗਾਉਂਦੇ ਸਮੇਂ ਗੁਰਦਾਸਪੁਰ ਦੇ ਨੌਜਵਾਨ ਦੀ ਹੋਈ ਮੌਤ

ਜ਼ਿਲ੍ਹਾ ਗੁਰਦਾਸਪੁਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਅਗਨੀਵੀਰ ਦੀ ਭਰਤੀ ਦੌਰਾਨ ਦੌੜ ਲਗਾਉਂਦੇ ਸਮੇਂ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਸ਼ਵਨੀ ਕੁਮਾਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਅਸ਼ਵਨੀ ਕੁਮਾਰ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ। ਅਸ਼ਵਨੀ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਨਗਰੋਟਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਚ ਭੇਜਿਆ ਗਿਆ ਹੈ।

ਦੱਸ ਦੇਈਏ ਕਿ ਪੁੱਤ ਦੀ ਮੌਤ ਦੀ ਖਬਰ ਮਿਲਦਿਆਂ ਹੀ ਪੂਰੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਵੀਡੀਓ ਲਈ ਕਲਿੱਕ ਕਰੋ -:

This image has an empty alt attribute; its file name is 11-11.gif

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

This image has an empty alt attribute; its file name is WhatsApp-Image-2022-08-23-at-1.57.40-PM.jpeg

The post ਦੁਖਦ ਖਬਰ : ਫੌਜ ਦੀ ਭਰਤੀ ਦੌਰਾਨ ਦੌੜ ਲਗਾਉਂਦੇ ਸਮੇਂ ਗੁਰਦਾਸਪੁਰ ਦੇ ਨੌਜਵਾਨ ਦੀ ਹੋਈ ਮੌਤ appeared first on Daily Post Punjabi.



source https://dailypost.in/latest-punjabi-news/a-young-man-from/
Previous Post Next Post

Contact Form