ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਪਾਰਟੀ ‘ਤੇ ਹਮਲਾ ਕਰਕੇ ਭੱਜੇ ਗੈਂਗਸਟਰਾਂ ਵਿਚੋਂ 2 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਦੇ ਪਿੰਡ ਸਰਾਈ ਤੋਂ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ।
ਦੱਸ ਦੇਈਏ ਕਿ ਅੰਮ੍ਰਿਤਸਰ ਦੇ ਛੇਹਰਟਾ ਵਿਚ ਬੀਤੇ ਦਿਨੀਂ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ ਸੀ। ਦੋਵੇਂ ਗੈਂਗਸਟਰਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ ਹੈ ਤੇ ਉਨ੍ਹਾਂ ਕੋਲੋਂ 5 ਹਥਿਆਰ ਵੀ ਬਰਾਮਦ ਹੋਏ ਹਨ। ਅੱਜ ਵੀ ਪੁਲਿਸ ਵੱਲੋਂ ਦਿਹਾਤੀ ਇਲਾਕੇ ਦੇ ਪਿੰਡ ਸਰਾਏ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਤੀਜੇ ਗੈਂਗਸਟਰਾਂ ਨੂੰ ਵੀ ਫੜ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
The post ਅੰਮ੍ਰਿਤਸਰ ਕੋਰਟ ਤੋਂ ਫਰਾਰ ਗੈਂਗਸਟਰਾਂ ‘ਚੋਂ 2 ਗ੍ਰਿਫਤਾਰ, ਅਜਨਾਲਾ ਦੇ ਪਿੰਡ ਸਰਾਏ ਤੋਂ ਕੀਤੇ ਕਾਬੂ appeared first on Daily Post Punjabi.
source https://dailypost.in/latest-punjabi-news/2-out-of-three-gangsters/