ਵੱਡੀ ਖਬਰ: ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਸਣੇ 4 ਠਿਕਾਣਿਆਂ ‘ਤੇ ਇਨਕਮ ਟੈਕਸ ਦੀ ਰੇਡ !

ਇਸ ਸਮੇਂ ਪੰਜਾਬੀ ਇੰਡਸਟਰੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬੀ ਗਾਇਕ ਰਣਜੀਤ ਬਾਵਾ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਗਿਆ ਹੈ। ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਮੋਹਾਲੀ ਸਥਿਤ ਰਣਜੀਤ ਬਾਵਾ ਦੀ ਰਿਹਾਇਸ਼ ‘ਤੇ ਇਨਕਮ ਟੈਕਸ ਵਿਭਾਗ ਦੀ ਟੀਮ ਪੜਤਾਲ ਕਰ ਰਹੀ ਹੈ। ਇਨਕਮ ਟੈਕਸ ਵਿਭਾਗ ਵੱਲੋਂ ਪੰਜਾਬੀ ਗਾਇਕ ਦੇ 4 ਠਿਕਾਣਿਆਂ ‘ਤੇ ਰੇਡ ਕੀਤੀ ਗਈ ਹੈ।

Punjabi singer Ranjit bawa
Punjabi singer Ranjit bawa

ਇਸ ਤੋਂ ਇਲਾਵਾ ਇਨਕਮ ਟੈਕਸ ਵਿਭਾਗ ਵੱਲੋਂ ਬਟਾਲਾ ਵਿਖੇ ਉਨ੍ਹਾਂ ਦੇ PA ਦੇ ਘਰ ਦੇ ਘਰ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਇਸ ਸਭ ਤੋਂ ਇਲਾਵਾ ਇਨਕਮ ਟੈਕਸ ਵਿਭਾਗ ਵੱਲੋਂ ਗਾਇਕ ਦੇ ਚੰਡੀਗੜ੍ਹ ਸਥਿਤ ਦਫ਼ਤਰ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਵੱਡੀ ਖਬਰ: ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਸਣੇ 4 ਠਿਕਾਣਿਆਂ ‘ਤੇ ਇਨਕਮ ਟੈਕਸ ਦੀ ਰੇਡ ! appeared first on Daily Post Punjabi.



source https://dailypost.in/news/entertainment/pollywood/punjabi-singer-ranjit-bawa/
Previous Post Next Post

Contact Form