ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਸੋਮਵਾਰ ਨੂੰ AIIMS ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਹਸਪਤਾਲ ਦੇ ਪ੍ਰਾਈਵੇਟ ਵਾਰਡ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਇਸ ਬਾਰੇ ਜਾਣਕਾਰੀ ਨਹੀਂ ਮਿਲੀ ਹੈ ਕਿ ਉਨ੍ਹਾਂ ਨੂੰ ਕੀ ਸਮੱਸਿਆ ਕੀ ਹੈ ਤੇ ਕਿਉ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਸੋਮਵਾਰ ਦੁਪਹਿਰ ਕਰੀਬ 12 ਵਜੇ ਭਰਤੀ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਿੱਲੀ ਦੇ AIIMS ਹਸਪਤਾਲ ‘ਚ ਦਾਖਲ, ਪ੍ਰਾਈਵੇਟ ਵਾਰਡ ‘ਚ ਚੱਲ ਰਿਹਾ ਇਲਾਜ appeared first on Daily Post Punjabi.
Sport:
National