ਮੰਦਭਾਗੀ ਖਬਰ: ਦੋ ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਸ਼ੀਸ਼ ਸਿੰਘ ਵਜੋਂ ਹੋਈ ਹੈ, ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਹੈ।

Canada punjabi youth died
Canada punjabi youth died

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੋ ਦਿਨ ਪਹਿਲਾਂ ਹੀ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਸੀ। ਹਾਲੇ ਪਰਿਵਾਰ ਉਸਦੇ ਕੈਨੇਡਾ ਜਾਣ ਦੀਆਂ ਖੁਸ਼ੀਆਂ ਹੀ ਮਨਾ ਰਿਹਾ ਸੀ ਕਿ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਮਿਲ ਗਈ। ਜਿਸ ਤੋਂ ਬਾਅਦ ਘਰ ਵਿੱਚ ਗਮ ਦਾ ਮਾਹੌਲ ਬਣ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੰਦਭਾਗੀ ਖਬਰ: ਦੋ ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ appeared first on Daily Post Punjabi.



source https://dailypost.in/news/punjab/canada-punjabi-youth-died-5/
Previous Post Next Post

Contact Form