ਸ਼ੀਜ਼ਾਨ ਖਾਨ ਨੇ ਪਰਿਵਾਰ ਨਾਲ ਮਨਾਈ ਈਦ, ਸਾਬਕਾ ਪ੍ਰੇਮਿਕਾ ਤੁਨੀਸ਼ਾ ਨੂੰ ਕੀਤਾ ਯਾਦ

ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਕੇਸ ਵਿੱਚ ਜੇਲ੍ਹ ਦੀ ਸਜ਼ਾ ਕੱਟ ਕੇ ਵਾਪਸ ਪਰਤੇ ਟੀਵੀ ਅਦਾਕਾਰ ਸ਼ੀਜ਼ਾਨ ਖ਼ਾਨ ਨੇ 22 ਅਪ੍ਰੈਲ ਨੂੰ ਆਪਣੇ ਪਰਿਵਾਰ ਨਾਲ ਈਦ ਮਨਾਈ। ਜਸ਼ਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਸ਼ੀਜਾਨ ਦੀ ਭੈਣ ਅਤੇ ਟੀਵੀ ਅਦਾਕਾਰਾ ਫਲਕ ਨਾਜ਼ ਨੇ ਇਹ ਤਸਵੀਰ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ।


Sheezan Khan Eid Celebration

ਈਦ ਦੇ ਮੌਕੇ ‘ਤੇ ਸ਼ੀਜ਼ਾਨ ਖਾਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਉਸ ਦੀ ਭੈਣ ਅਤੇ ਉਸ ਦੇ ਚਚੇਰੇ ਭਰਾ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਇਸ ਖਾਸ ਮੌਕੇ ‘ਤੇ ਅਭਿਨੇਤਾ ਸਫੇਦ ਕੁੜਤਾ ਪਜਾਮਾ ਪਹਿਨੇ ਨਜ਼ਰ ਆਏ। ਇਸ ਤਸਵੀਰ ‘ਚ ਉਹ ਆਪਣੇ ਪਰਿਵਾਰ ਨਾਲ ਈਦ ਦਾ ਆਨੰਦ ਲੈਂਦੇ ਨਜ਼ਰ ਆ ਰਹੇ ਹਨ।

The post ਸ਼ੀਜ਼ਾਨ ਖਾਨ ਨੇ ਪਰਿਵਾਰ ਨਾਲ ਮਨਾਈ ਈਦ, ਸਾਬਕਾ ਪ੍ਰੇਮਿਕਾ ਤੁਨੀਸ਼ਾ ਨੂੰ ਕੀਤਾ ਯਾਦ appeared first on Daily Post Punjabi.



Previous Post Next Post

Contact Form