TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents |
ਵੇਖੋ ਫਿਲਮ "ਮਸਤਾਨੇ" ਦੀ ਪਹਿਲੀ ਝਲਕ, ਜਲਦ ਹੋਵੇਗੀ ਸਿਨੇਮਾਂ ਘਰਾਂ 'ਚ ਰਿਲੀਜ਼ Saturday 20 May 2023 08:07 AM UTC+00 | Tags: baninder-bunny entertainment film-mastaney films first-look gurpreet-ghuggi honney-mattu karamjit-anmol mastaney movie-poster punjab punjabi-film punjabi-film-industry punjabi-news simi-chahal tarsem-jassar the-unmute ਚੰਡੀਗੜ੍ਹ, 20 ਮਈ 2023: ਪੰਜਾਬੀ ਫਿਲਮ ਨਿਰਮਾਤਾ ਅੱਜਕੱਲ੍ਹ ਫਿਲਮਾਂ ‘ਚ ਸ਼ਾਨਦਾਰ ਕੰਮ ਕਰ ਰਹੇ ਹਨ। ਚਾਹੇ ਫਿਲਮ ਦੀ ਘੋਸ਼ਣਾ ਹੋਵੇ, ਟ੍ਰੇਲਰ ਹੋਵੇ ਜਾਂ ਪੂਰੀ ਫਿਲਮ, ਉਹ ਜਾਣਦੇ ਹਨ ਕਿ ਆਪਣੇ ਕੰਮ ਤੇ ਕਹਾਣੀ ਦੇ ਨਾਲ ਦਰਸ਼ਕਾਂ ਨੂੰ ਕਿਵੇਂ ਉਤਸ਼ਾਹਿਤ ਕਰਨਾ ਹੈ, ਅਤੇ ਹਾਲ ਹੀ ਵਿੱਚ, “ਮਸਤਾਨੇ” (Mastaney) ਦੇ ਨਿਰਮਾਤਾਵਾਂ ਨੇ ਸੁਰਖੀਆਂ ਵਿੱਚ ਆਪਣਾ ਨਾਮ ਜੋੜਿਆ ਹੈ। ਟੀਮ ਨੇ ਫਿਲਮ ਦਾ ਪਹਿਲਾ ਪੋਸਟਰ ਰਿਲੀਜ਼ ਕਰ ਦਿੱਤਾ ਹੈ, ਜਿਸਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ, ਫਿਲਮ ਨੂੰ ਵਹਿਲੀ ਜਨਤਾ ਫ਼ਿਲਮਜ਼ ਤੇ ਓਮਜੀ ਸਿਨੇ ਵਰਲਡ ਦੁਆਰਾ ਪੇਸ਼ ਕੀਤਾ ਗਿਆ ਹੈ ਤੇ ਸ਼ਰਨ ਆਰਟਸ ਦੁਆਰਾ ਲਿਖਿਤ ਤੇ ਨਿਰਦੇਸ਼ਿਤ ਕੀਤੀ ਗਈ ਹੈ। ਫਿਲਮ “ਮਸਤਾਨੇ” ਜਲਦ ਹੋਵੇਗੀ ਸਿਨੇਮਾਂ ਘਰਾਂ ਵਿੱਚ ਰਿਲੀਜ਼ The post ਵੇਖੋ ਫਿਲਮ “ਮਸਤਾਨੇ” ਦੀ ਪਹਿਲੀ ਝਲਕ, ਜਲਦ ਹੋਵੇਗੀ ਸਿਨੇਮਾਂ ਘਰਾਂ ‘ਚ ਰਿਲੀਜ਼ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest
