ਪਰਧਨ ਮਤਰ ਨਰਦਰ ਮਦ ਨ ਟਵਟ ਕਰਕ ਦਸ ਵਸਆ ਨ ਦਤ Eid-Ul-Adha ਦ ਵਧਈ

ਦੇਸ਼ ਭਰ ਵਿੱਚ ਮੁਸਲਿਮ ਭਾਈਚਾਰਾ ਅੱਜ ਬਕਰੀਦ ਦਾ ਤਿਉਹਾਰ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਈਦ-ਉਲ-ਅਦਾ ਦੀ ਵਧਾਈ ਦਿੱਤੀ ਹੈ। ਉਨ੍ਹਾਂ ਇਸ ਮੌਕੇ ਸਾਰਿਆਂ ਨੂੰ ਵਧਾਈ ਦਿੰਦਿਆਂ ਸਮਾਜ ਵਿੱਚ ਏਕਤਾ ਦੀ ਕਾਮਨਾ ਕੀਤੀ।

Eid Ul Adha modi
Eid Ul Adha modi

ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਲਿਖਿਆ, ਈਦ-ਉਲ-ਅਦਾ ਮੁਬਾਰਕ। ਇਹ ਦਿਨ ਸਾਰਿਆਂ ਲਈ ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ। ਈਦ ਮੁਬਾਰਕ!

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਦੱਸ ਦੇਈਏ ਇਸ ਨੂੰ ਬਕਰਾ-ਈਦ ਜਾਂ ਬਕਰੀਦ ਵੀ ਕਿਹਾ ਜਾਂਦਾ ਹੈ। ਇਹ ਹਿਜਰੀ ਕੈਲੰਡਰ ਦੇ 12ਵੇਂ ਮਹੀਨੇ ਦੇ 10ਵੇਂ ਦਿਨ ਮਨਾਇਆ ਜਾਂਦਾ ਹੈ। ਇਸ ਵਾਰ ਇਹ ਤਿਉਹਾਰ ਵੀਰਵਾਰ (29 ਜੂਨ) ਨੂੰ ਮਨਾਇਆ ਜਾ ਰਿਹਾ ਹੈ।

The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਦਿੱਤੀ Eid-Ul-Adha ਦੀ ਵਧਾਈ appeared first on Daily Post Punjabi.



Previous Post Next Post

Contact Form