ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 3 ਆਈਪੀਐਸ ਅਫਸਰਾਂ ਸਣੇ 97 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ। ਟਰਾਂਸਫਰ ਹੋਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ-
ਫੇਰਬਦਲ ਵਿਚ ਬਤਸਲਾ ਗੁਪਤਾ ਨੂੰ ANTF ਲੁਧਿਆਣਾ ਦਾ ਚਾਰਜ ਦਿੱਤਾ ਗਿਆ ਹੈ।ਰਵਜੋਤ ਗਰੇਵਾਲ ਨੂੰ ਏਆਈਜੀ (ਕਾਊਂਟਰ ਇੰਟੈਲੀਜੈਂਸ) ਤੇ ਅਸ਼ਵਨੀ ਗੋਇਲ ਨੂੰ ਏਆਈਜੀ ANTF ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

The post ਪੰਜਾਬ ‘ਚ ਵੱਡਾ ਪ੍ਰਸ਼ਾਨਿਕ ਫੇਰਬਦਲ, 3 IPS ਸਣੇ 97 PPS ਅਧਿਕਾਰੀਆਂ ਦੇ ਹੋਏ ਤਬਾਦਲੇ appeared first on Daily Post Punjabi.