ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਵਿਚ 22 ਪੀਸੀਐੱਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਦੀ ਤੁਰੰਤ ਪ੍ਰਭਾਵ ਨਾਲ ਤਾਇਨਾਤੀਆਂ ਕੀਤੀਆਂ ਗਈਆਂ ਹਨ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ-
The post ਪੰਜਾਬ ਸਰਕਾਰ ਵੱਲੋਂ 22 PCS ਅਫਸਰਾਂ ਦੇ ਕੀਤੇ ਗਏ ਤਬਾਦਲੇ, ਨੋਟੀਫਿਕੇਸ਼ਨ ਜਾਰੀ appeared first on Daily Post Punjabi.