ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਖਿੱਚ ਲਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਗਿੱਦੜਬਾਹਾ ਸੀਟ ਤੋਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਗਿੱਦੜਬਾਹਾ ਤੋਂ ਚੋਣ ਲੜਨਗੇ। ਖੁਦ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇਸ ਦਾ ਐਲਾਨ ਕੀਤਾ ਗਿਆ।
The post ਗਿੱਦੜਬਾਹਾ ਸੀਟ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੜਨਗੇ ਚੋਣ, ਖੁਦ ਕੀਤਾ ਐਲਾਨ appeared first on Daily Post Punjabi.