ਅਬੋਹਰ : 14 ਸਾਲ ਦੇ ਨਾਬਾਲਗ ਨੇ ਮੁਕਾਏ ਆਪਣੇ ਹੀ ਸਾਹ, ਪੜ੍ਹਾਈ ‘ਚ ਕਮਜ਼ੋਰ ਹੋਣ ਕਾਰਨ ਚੁੱਕਿਆ ਖੌਫਨਾਕ ਕਦਮ

ਅਬੋਹਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਥੇ 14 ਸਾਲ ਦੇ ਨਾਬਾਲਗ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਹੁਣ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਦੀ ਪਛਾਣ ਅੰਕਿਤ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਪੁਲਿਸ ਮੁਲਾਜ਼ਮਾਂ ਦੀ ਮੌ/ਤ ਦਾ ਮਾਮਲਾ: ਮੁ/ਠਭੇੜ ‘ਚ ਜ਼ਖਮੀ ਰਣਜੀਤ ਨੇ ਤੋੜਿਆ ਦਮ, DIG ਬਾਰਡਰ ਰੇਂਜ ਵੱਲੋਂ ਵੱਡੇ ਖੁਲਾਸੇ

ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਕਿਤ 9ਵੀਂ ਕਲਾਸ ਦਾ ਵਿਦਿਆਰਥੀ ਸੀ। ਉਹ ਪੜ੍ਹਾਈ ਵਿਚ ਕਮਜ਼ੋਰ ਸੀ ਤੇ ਇਸੇ ਕਰਕੇ ਉਹ ਮਾਨਸਿਕ ਤੌਰ ਤੋਂ ਪ੍ਰੇਸ਼ਾਨ ਰਹਿੰਦਾ ਸੀ। ਅੱਜ ਜਦੋਂ ਸਾਰਾ ਪਰਿਵਾਰ ਵਿਆਹ ਸਮਾਗਮ ਵਿਚ ਗਿਆ ਹੋਇਆ ਸੀ ਤਾਂ ਪਿੱਛਿਓਂ ਅੰਕਿਤ ਨੇ ਖੌਫਨਾਕ ਕਦਮ ਚੁੱਕਿਆ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

The post ਅਬੋਹਰ : 14 ਸਾਲ ਦੇ ਨਾਬਾਲਗ ਨੇ ਮੁਕਾਏ ਆਪਣੇ ਹੀ ਸਾਹ, ਪੜ੍ਹਾਈ ‘ਚ ਕਮਜ਼ੋਰ ਹੋਣ ਕਾਰਨ ਚੁੱਕਿਆ ਖੌਫਨਾਕ ਕਦਮ appeared first on Daily Post Punjabi.



Previous Post Next Post

Contact Form