ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ 29 ਮਾਰਚ , ਦਿਨ ਐਤਵਾਰ ਨੂੰ ਸ਼ਾਮ 5 ਵਜੇ ਮੁੱਖ ਮੰਤਰੀ ਦੀ ਰਿਹਾਇਸ਼, ਕੋਠੀ ਨੰ ; 45, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁੱਖ ਭੰਜਣੀ ਬੇਰੀ ਨੂੰ ਮਿੱਠੇ ਬੇਰ ਲੱਗੇ, ਬੇਰ ਦਾ ਪ੍ਰਸ਼ਾਦ ਪ੍ਰਾਪਤ ਕਰਨ ਲਈ ਸੰਗਤਾਂ ‘ਚ ਉਤਸ਼ਾਹ
CM ਭਗਵੰਤ ਮਾਨ ਮੀਟਿੰਗ ਦੀ ਅਗਵਾਈ ਕਰਨਗੇ ਤੇ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ਉਤੇ ਚਰਚਾ ਹੋਣ ਦੀ ਸੰਭਾਵਨਾ ਹੈ ਤੇ ਨਾਲ ਹੀ ਕੁਝ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਨੇ 29 ਮਾਰਚ ਨੂੰ ਸੱਦੀ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ appeared first on Daily Post Punjabi.