TV Punjab | Punjabi News Channel
Punjabi News, Punjabi TV
|
ਸ਼ਰਮਸਾਰ ਘਟਨਾ! ਕੈਨੇਡਾ ਪੁਲਿਸ ਨੇ ਚੁੱਕੇ ਪੰਜ ਪੰਜਾਬੀ! CANADA NEWS
Thursday 30 April 2026 04:26 PM UTC+00 | Tags: amnestyinternational bankofcanada canada canada-news-bulletin edminton esxpress-entry expressentry extention-letter flights immigration mark-carney news nri permanent-residency pierre-poilievre statcan study-permit top-news toronto trending trending-news vancouver-airport vistorvisa work-permit
Canada News covers the latest from Canada, including discussion of political events, immigration, Canadian life. Stay informed with the latest **Canada News** . Also discussed are international events like the impact of **tariffs** on **trade barriers**. The post ਸ਼ਰਮਸਾਰ ਘਟਨਾ! ਕੈਨੇਡਾ ਪੁਲਿਸ ਨੇ ਚੁੱਕੇ ਪੰਜ ਪੰਜਾਬੀ! CANADA NEWS appeared first on TV Punjab | Punjabi News Channel.
Tags:
|
ਵਰਕ ਪਰਮਿਟ ਖ਼ਤਮ ਹੋਣ ਮਗਰੋਂ ਵੀ ਕੰਮ ਕਰਨ ਦਾ ਹੱਕ
Thursday 30 April 2026 04:35 PM UTC+00 | Tags: amnestyinternational bankofcanada canada canada-news-bulletin edminton esxpress-entry expressentry extention-letter flights immigration mark-carney news nri permanent-residency pierre-poilievre statcan study-permit top-news toronto trending trending-news vancouver-airport vistorvisa work-permit
ਦੂਜੇ ਪਾਸੇ 1 ਮਈ ਤੋਂ ਅੰਤਰਮ ਫੈਡਰਲ ਹੈਲਥ ਪ੍ਰੋਗਰਾਮ ਲਾਗੂ ਹੋ ਰਿਹਾ ਹੈ, ਜਿਸ ਤਹਿਤ ਅਸਾਇਲਮ ਮੰਗਣ ਵਾਲਿਆਂ ਨੂੰ ਬਿਲਕੁਲ ਮੁਫ਼ਤ ਸਿਹਤ ਸਹੂਲਤਾਂ ਨਹੀਂ ਮਿਲਣਗੀਆਂ। ਮਿਸਾਲ ਵਜੋਂ ਅੰਤਰਮ ਸਿਹਤ ਯੋਜਨਾ ਵਿਚ ਡੈਂਟਲ ਕੇਅਰ ਅਤੇ ਅੱਖਾਂ ਦੀ ਸੰਭਾਲ ਸਣੇ ਵੱਖ ਵੱਖ ਸਿਹਤ ਸੇਵਾਵਾਂ ਦਾ 30 ਫ਼ੀਸਦੀ ਖਰਚਾ ਸਬੰਧਤ ਸ਼ਖਸ ਨੂੰ ਦੇਣਾ ਹੋਵੇਗਾ ਅਤੇ ਪਰਚੀ ’ਤੇ ਦਵਾਈ ਲਿਖਵਾਉਣ ਦੇ ਇਵਜ਼ ਵਿਚ 4 ਡਾਲਰ ਵੱਖਰੇ ਤੌਰ ’ਤੇ ਅਦਾ ਕਰਨੇ ਹੋਣਗੇ। ਬੁਨਿਆਦੀ ਸਿਹਤ ਸੰਭਾਲ ’ਤੇ ਭਾਵੇਂ ਸਾਂਝੀ ਅਦਾਇਗੀ ਲਾਗੂ ਨਹੀਂ ਕੀਤੀ ਗਈ ਪਰ 1 ਮਈ 2026 ਤੋਂ ਅਸਾਇਲਮ ਕਲੇਮ ਕਰਨ ਵਾਲਿਆਂ ਜਾਂ ਰਫ਼ਿਊਜੀਆਂ ਵਾਸਤੇ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਹੈਲਥ ਕੇਅਰ ਪ੍ਰੋਵਾਈਡਰ ਤੋਂ ਪੁੱਛਣ ਕਿ ਉਨ੍ਹਾਂ ਵੱਲੋਂ ਹਾਸਲ ਕੀਤੀ ਜਾ ਰਹੀ ਸਿਹਤ ਸਹੂਲਤ ਉਤੇ ਸਾਂਝੀ ਅਦਾਇਗੀ ਲਾਗੂ ਹੈ ਜਾਂ ਨਹੀਂ। ਸਿਰਫ਼ ਇਥੇ ਹੀ ਬੱਸ ਨਹੀਂ, ਉਨ੍ਹਾਂ ਨੂੰ ਆਪਣੇ ਹਿੱਸੇ ਆਉਂਦੀ ਰਕਮ ਦਾ ਅਸਲ ਅੰਕੜਾ ਪਤਾ ਹੋਣਾ ਚਾਹੀਦਾ ਹੈ। ਸਾਂਝੀ ਅਦਾਇਗੀ ਦੌਰਾਨ ਹੈਲਥ ਕੇਅਰ ਪ੍ਰੋਵਾਈਡਰ ਨੂੰ ਦਿਤੀ ਜਾਣ ਵਾਲੀ ਰਕਮ ਦੀਆਂ ਰਸੀਦਾਂ ਸੰਭਾਲ ਕੇ ਰੱਖੀਆਂ ਜਾਣ। ਸਾਂਝੀ ਅਦਾਇਗੀ ਬਾਰੇ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਆਈ.ਐਫ਼.ਐਚ.ਪੀ. ਦੀ ਵੈਬਸਾਈਟ ’ਤੇ ਵਿਜ਼ਟ ਕੀਤੀ ਜਾ ਸਕਦੀ ਹੈ। ਕਲੀਨਿਕਸ ਅਤੇ ਫਾਰਮੇਸੀਆਂ ਕੋਲ ਸੂਚੀ ਪੁੱਜ ਚੁੱਕੀ ਹੈ ਅਤੇ ਉਨ੍ਹਾਂ ਵੱਲੋਂ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਕਿਹੜੀ ਸੇਵਾ ਸਾਂਝੀ ਅਦਾਇਗੀ ਅਧੀਨ ਆਉਂਦੀ ਹੈ। ਮੰਨਿਆ ਜਾ ਰਿਹਾ ਹੈ 30 ਫ਼ੀਸਦੀ ਅਦਾਇਗੀ ਦੀ ਸ਼ਰਤ ਅਰਜੈਂਟ ਡੈਂਟਲ ਕੇਅਰ, ਵਿਜ਼ਨ ਕੇਅਰ, ਪ੍ਰਿਸਕ੍ਰਿਪਸ਼ਨ ਮੈਡੀਕੇਸ਼ਨ, ਮੈਂਟਲ ਹੈਲਥ ਕੌਂਸਲਿੰਗ, ਫ਼ਿਜ਼ੀਓਥੈਰੇਪੀ, ਸਪੀਚ ਲੈਂਗੁਏਜ ਥੈਰੇਪੀ, ਹੋਮ ਕੇਅਰ ਐਂਡ ਲੌਂਗ ਟਰਮ ਕੇਅਰ ਅਤੇ ਮੈਡੀਕਲ ਸਪਲਾਈ ਜਾਂ ਮੈਡੀਕਲ ਸਾਜ਼ੋਸਮਾਨ ਦੇ ਮਾਮਲੇ ਵਿਚ ਲਾਗੂ ਕੀਤੀ ਗਈ ਹੈ। ਇਥੇ ਦਸਣਾ ਬਣਦਾ ਹੈ ਕਿ ਕੰਜ਼ਰਵੇਟਿਵ ਪਾਰਟੀ ਅਸਾਇਲਮ ਕਲੇਮ ਰੱਦ ਹੋਣ ਵਾਲਿਆਂ ਨੂੰ ਸਿਹਤ ਸਹੂਲਤਾਂ ਦੇ ਹੱਕ ਤੋਂ ਵਾਂਝਾ ਕਰਨਾ ਚਾਹੁੰਦੀ ਹੈ ਪਰ ਲਿਬਰਲ ਸਰਕਾਰ ਇਸ ਦੇ ਬਿਲਕੁਲ ਵੀ ਪੱਖ ਵਿਚ ਨਹੀਂ। The post ਵਰਕ ਪਰਮਿਟ ਖ਼ਤਮ ਹੋਣ ਮਗਰੋਂ ਵੀ ਕੰਮ ਕਰਨ ਦਾ ਹੱਕ appeared first on TV Punjab | Punjabi News Channel.
Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
