ਦੁਬਈ ਦੇ ਮਰੀਨਾ ਇਲਾਕੇ ਵਿਚ ਇਕ ਨਿਰਮਾਣ ਅਧੀਨ ਇਮਾਰਤ ਵਿਚ ਅੱਗ ਲੱਗ ਗਈ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਇਲਾਕੇ ਵਿਚ ਲਗਾਤਾਰ ਸਾਇਰਨ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ ਜਿਸ ਮਗਰੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਧਮਾ.ਕੇ ਮਗਰੋਂ ਬਾਜ਼ਾਰ ‘ਚੋਂ ਲਾਵਾਰਿਸ ਗੱਡੀ ਮਿਲਣ ਨਾਲ ਫੈਲੀ ਦਹਿ/ਸ਼ਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਫਾਇਰ ਫਾਈਟਰਸ ਨੇ ਤੁਰੰਤ ਅੱਗ ‘ਤੇ ਕਾਬੂ ਪਾਉਣ ਦੀ ਮੁਹਿੰਮ ਸ਼ੁਰੂ ਕੀਤੀ। ਘਟਨਾ ਮਗਰੋਂ ਇਲਾਕੇ ਵਿਚ ਆਸਮਾਨ ਤੱਕ ਧੂੰਆਂ ਉਠਦੇ ਹੋਏ ਦੇਖਿਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ ਕਿਸੇ ਦੇ ਜ਼ਖਮੀ ਹੋਣ ਜਾਂ ਵੱਡੇ ਨੁਕਸਾਨ ਦੀ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੁਬਈ ਦੇ ਮਰੀਨਾ ਇਲਾਕੇ ‘ਚ ਨਿਰਮਾਣ ਅਧੀਨ ਇਮਾਰਤ ਨੂੰ ਲੱਗੀ ਅੱਗ, ਅਸਮਾਨ ‘ਚ ਉਠਿਆ ਕਾਲੇ ਧੂੰਏਂ ਦਾ ਗੁਬਾਰ appeared first on Daily Post Punjabi.