ਪੰਜਾਬ ਸਰਕਾਰ ਨੇ 15 ਅਗਸਤ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਜਸ਼ਨਾਂ ਲਈ ਮੁੱਖ ਮਹਿਮਾਨਾਂ ਦੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸਾਲ, ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਫਿਰੋਜ਼ਪੁਰ ਵਿੱਚ ਹੋਵੇਗਾ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਝੰਡਾ ਲਹਿਰਾਉਣਗੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਦੇ ਉਦਯੋਗਿਕ ਕੇਂਦਰ ਲੁਧਿਆਣਾ (ਪੀਏਯੂ ਗਰਾਊਂਡ) ਵਿੱਚ ਤਿਰੰਗਾ ਲਹਿਰਾਉਣਗੇ ਅਤੇ ਪਰੇਡ ਦੀ ਸਲਾਮੀ ਲੈਣਗੇ। ਇੱਕ ਸਰਕਾਰੀ ਨੋਟੀਫਿਕੇਸ਼ਨ ਮੁਤਾਬਕ ਸਾਰੇ ਜ਼ਿਲ੍ਹਿਆਂ ਨੂੰ ਮੰਤਰੀਆਂ ਅਤੇ ਵਿਧਾਨ ਸਭਾ ਸਪੀਕਰਾਂ ਦੀ ਡਿਊਟੀ ਲਾ ਦਿੱਤੀ ਗਈ ਹੈ। ਸਰਕਾਰ ਵੱਲੋਂ ਲਾਏ ਮੁੱਖ ਮਹਿਮਾਨਾਂ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ ਹੈ-

ਇਹ ਵੀ ਪੜ੍ਹੋ : ‘ਹਰ ਉਸ ਪਾਰਟੀ ਲਈ ਦਰਵਾਜ਼ੇ ਖੁੱਲ੍ਹੇ ਜੋ…’, ਪੰਜਾਬ ‘ਚ BJP ਗਠਜੋੜ ਨੂੰ ਲੈ ਕੇ CM ਸੈਣੀ ਦਾ ਵੱਡਾ ਬਿਆਨ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ appeared first on Daily Post Punjabi.